ਅਰਵਿੰਦ ਕੇਜਰੀਵਾਲ ਨੇ ਉੱਤਰਾਖੰਡ ‘ਚ ਲੋਕਾਂ ਨੂੰ ਦਿੱਤਾ ਭਰੋਸਾ, ਕਿਹਾ- ਸਰਕਾਰ ਬਣਨ ‘ਤੇ ਸੂਬੇ ਦਾ ਕੀਤਾ ਜਾਵੇਗਾ ਸੁਧਾਰ
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਉੱਤਰਾਖੰਡ ਦੇ ਸਰਬਪੱਖੀ ਵਿਕਾਸ ਲਈ ਪਾਰਟੀ ਦਾ ਰੋਡਮੈਪ ਤਿਆਰ ਕੀਤਾ ਅਤੇ ਕਿਹਾ ਕਿ ਜੇਕਰ ਉਨ੍ਹਾਂ ...












