ਆਖ਼ਿਰ ਦਿੱਲੀ ਰਾਜਾ ਵੜਿੰਗ ਦੀ ਅਰਵਿੰਦ ਕੇਜਰੀਵਾਲ ਨਾਲ ਹੋਈ ਮੁਲਕਾਤ, ਦਿੱਲੀ ‘ਚ ਚੱਲਦੀਆਂ ਬਾਦਲਾਂ ਦੀਆਂ ਬੱਸਾਂ ਨੂੰ ਲੈ ਕੇ ਕੀਤੀ ਚਰਚਾ
ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਆਖਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਕਾਤ ਹੋ ਗਈ।ਇਸ ਦੌਰਾਨ ਕੇਜਰੀਵਾਲ ਨਾਲ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਮੁੱਦਿਆਂ 'ਤੇ ...