ਬਹਿਸ ਦੀ ਚੁਣੌਤੀ ਨੂੰ ਲੈ ਕੇ ਨਵਜੋਤ ਸਿੱਧੂ ਦਾ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ-ਆਓ ਸ਼੍ਰੀਮਾਨ ਪਾਖੰਡੀ ਜੀ ਮੇਰੇ ਨਾਲ ਬਹਿਸ ਕਰੋ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਗਰਮਾਈ ਹੋਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਲਗਾਤਾਰ ਤਕਰਾਰ ਚੱਲ ਰਹੀ ਹੈ। ਇਸ ...