Tag: arvind kejriwal

19 ਦਸੰਬਰ ਨੂੰ ਚੰਡੀਗੜ੍ਹ ‘ਚ ਜਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ, ਦੇਣਗੇ ਨਗਰ ਨਿਗਮ ਚੋਣਾਂ ‘ਚ ਜਿੱਤ ਦਾ ਮੰਤਰ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ 19 ਦਸੰਬਰ ਯਾਨੀ ਐਤਵਾਰ ਨੂੰ ਚੰਡੀਗੜ੍ਹ ਪੁੱਜਣਗੇ, ਜਿੱਥੇ ਉਹ ਸੈਕਟਰ 43 ਸਥਿਤ ਦੁਸਹਿਰਾ ਗਰਾਊਂਡ ਵਿੱਚ ਹੋਣ ਵਾਲੀ ਵਿਸ਼ਾਲ ...

ਲੰਬੀ ‘ਚ ਰੈਲੀ ਕਰ ਰਹੇ ਅਰਵਿੰਦ ਕੇਜਰੀਵਾਲ ਨੇ ਭਰੀ ਹੁੰਕਾਰ, ਕਾਂਗਰਸ ‘ਤੇ ਤੰਜ ਕੱਸਦਿਆਂ ਕਿਹਾ, ਚੰਨੀ ਅਜਿਹੇ ਪਹਿਲੇ ਮੁੱਖ ਮੰਤਰੀ…

ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਸਿਆਸੀ ਅਖਾੜਾ ਤਿਆਰ ਹੋ ਚੁੱਕਾ ਹੈ।ਆਮ ਆਦਮੀ ਪਾਰਟੀ ਲਗਾਤਾਰ ਰੈਲੀਆਂ ਕਰ ਕੇ ਲੋਕਾਂ ਨੂੰ ਲੁਭਾਉਣ 'ਚ ਲੱਗੀਆਂ ਹੋਈਆਂ ਹਨ।ਦੱਸ ਦੇਈਏ ਕਿ ਪੰਜਾਬ ਦੌਰੇ ਦੇ ...

APP ਵਿਕਾਸ ਦੇ ਏਜੰਡੇ ‘ਤੇ 2022 ਦੀਆਂ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਆਪ' 2022 ਦੀਆਂ ਚੋਣਾਂ ਵਿਕਾਸ ਦੇ ਏਜੰਡੇ 'ਤੇ ਲੜੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ...

CM ਕੇਜਰੀਵਾਲ ਦਾ ਪੰਜਾਬ ਦੌਰਾ ਜਾਰੀ, 15 ਦਸੰਬਰ ਨੂੰ ਜਲੰਧਰ ‘ਚ ਕੱਢਣਗੇ ਤਿਰੰਗਾ ਯਾਤਰਾ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਮਿਸ਼ਨ ਪੰਜਾਬ ਵਿੱਚ ਜਾਰੀ ਹੈ। ਦਰਅਸਲ 15 ਅਤੇ 16 ਦਸੰਬਰ ਨੂੰ ਕੇਜਰੀਵਾਲ ਪੰਜਾਬ ਆਉਣਗੇ, ਜਿੱਥੇ ਉਹ ਜਲੰਧਰ ...

ਚੰਨੀ ਸਾਹਬ ਦਾ ਮਕਸਦ ਸਿਰਫ ਝੂਠੇ ਵਾਅਦੇ ਕਰਨਾ, ਜਨਤਾ ਦੀ ਭਲਾਈ ਨਾਲ ਉਨਾਂ੍ਹ ਨੂੰ ਕੋਈ ਲੈਣਾ-ਦੇਣਾ ਨਹੀਂ : ਅਰਵਿੰਦ ਕੇਜਰੀਵਾਲ

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਲਗਾਤਾਰ ਇੱਕ ਦੂਜੇ 'ਤੇ ਨਿਸ਼ਾਨੇ ਸਾਧ ਰਹੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਕਈ ਐਲਾਨ ...

ਹੁਸ਼ਿਆਰਪੁਰ ‘ਚ ਅਰਵਿੰਦ ਕੇਜਰੀਵਾਲ ਨੇ SC ਭਾਈਚਾਰੇ ਲਈ 5 ਗਾਰੰਟੀਆਂ ਦਾ ਕੀਤਾ ਐਲਾਨ

ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਵਿੱਚ ਐਸਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੀ ਹਾਲਤ ਬਹੁਤ ਮਾੜੀ ਹੈ। ਪਿਛਲੀਆਂ ...

ਅਰਵਿੰਦ ਕੇਜਰੀਵਾਲ ਨੇ ਕਰਤਾਰਪੁਰ ‘ਚ ਔਰਤਾਂ ਨਾਲ ਕੀਤੀ ਗੱਲਬਾਤ, ਇਕ ਹਜ਼ਾਰ ਰੁਪਏ ਦੇਣ ਲਈ ਰਜਿਸਟ੍ਰੇਸ਼ਨ ਸ਼ੁਰੂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕਰਤਾਰਪੁਰ ਪਹੁੰਚੇ।ਜਿੱਥੇ ਉਨ੍ਹਾਂ ਨੇ ਔਰਤਾਂ ਦੇ ਨਾਲ ਗੱਲਬਾਤ ਕੀਤੀ।ਇਸ ਦੌਰਾਨ ਕੇਜਰੀਵਾਲ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ।ਉਨ੍ਹਾਂ ...

ਪੰਜਾਬ ਪਹੁੰਚ ਕੇ ਅਰਵਿੰਦ ਕੇਜਰੀਵਾਲ ਨੇ,CM ਚੰਨੀ ‘ਤੇ ਕੱਢੀ ਭੜਾਸ, ਕਿਹਾ-ਗੈਰ-ਕਾਨੂੰਨੀ ਮਾਈਨਿੰਗ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ਪਹੁੰਚ ਗਏ ਹਨ। ਇੱਥੋਂ ਉਹ ਕਰਤਾਰਪੁਰ ਲਈ ਰਵਾਨਾ ਹੋਣਗੇ। ਏਅਰਪੋਰਟ ਤੋਂ ਬਾਹਰ ਨਿਕਲਦੇ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ...

Page 34 of 39 1 33 34 35 39