ਕੇਜਰੀਵਾਲ ਨੇ CM ਚੰਨੀ ‘ਤੇ ਕੱਸਿਆ ਤੰਜ, ਕਿਹਾ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਕੀਤਾ ਬੇਨਕਾਬ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ 'ਤੇ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ...