ਕਿਸਾਨ ਬੀਬੀਆਂ ‘ਤੇ ਟਰੱਕ ਚੜਾ ਕੁਚਲਣ ਦੀ ਘਟਨਾ ‘ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਕੀਤੀ ਮੁਆਵਜ਼ੇ ਦੀ ਮੰਗ
ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਬਹਾਦੁਰਗੜ੍ਹ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਟਰੱਕ ਡਿਵਾਈਡਰ 'ਤੇ ਬੈਠੀਆਂ ਮਹਿਲਾ ...












