Tag: ashu bangar

ਆਸ਼ੂ ਬਾਂਗੜ ‘ਤੇ ਮਾਮਲਾ ਦਰਜ ਹੋਣ ਤੋਂ ਬਾਅਦ ਅੱਧੀ ਰਾਤ ਮੋਗਾ ਦੇ ਥਾਣੇ ਪਹੁੰਚੇ ਰਾਜਾ ਵੜਿੰਗ

ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਆਸ਼ੂ ਬਾਂਗੜ 'ਤੇ ਮਾਮਲਾ ਦਰਜ ਕਰਨ ਤੋਂ ਬਾਅਦ ਜਿਥੇ ਕਾਂਗਰਸੀ ਵਰਕਰਾਂ ਵੱਲੋਂ ਥਾਣਾ ਸਿਟੀ-1 ਮੋਗਾ ਦੇ ਬਾਹਰ ਧਰਨਾ ਦਿੱਤਾ ਗਿਆ, ਉਥੇ ...

ਵੱਡੀ ਖ਼ਬਰ : ਪੰਜਾਬ ਪੁਲਿਸ ਨੇ ਕਾਂਗਰਸ ਆਗੂ ਆਸ਼ੂ ਬਾਂਗੜ ਨੂੰ ਕੀਤਾ ਗ੍ਰਿਫਤਾਰ, ਲੱਗੇ ਇਹ ਇਲਜ਼ਾਮ

ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਕਾਂਗਰਸੀ ਆਗੂ ਆਸ਼ੂ ਬਾਂਗੜ ਨੂੰ ਗ੍ਰਿਫਤਾਰ ਕੀਤਾ ਹੈ। ਆਸ਼ੂ ਦੀ ਗ੍ਰਿਫਤਾਰੀ ਵਿਦੇਸ਼ ਭੇਜਣ ਲਈ ਫਰਜ਼ੀ ਦਸਤਾਵੇਜ਼ ਬਣਾਉਣ ਦੇ ਇਲਜ਼ਾਮਾਂ ...

‘ਆਪ’ ਛੱਡ ਕਾਂਗਰਸ ‘ਚ ਸ਼ਾਮਿਲ ਹੋਏ ਆਸ਼ੂ ਬੰਗੜ, CM ਚੰਨੀ ਨੇ ਕਿਹਾ- ਫਿਰੋਜ਼ਪੁਰ ਦਿਹਾਤੀ ਤੋਂ ਲੜਾਵਾਂਗੇ ਚੋਣ

ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਵਾਲੇ ਆਸ਼ੂ ਬੰਗੜ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ...

ਮੇਰੀ ਬੇਨਤੀ ‘ਤੇ ਚੋਣ ਕਮਿਸ਼ਨ ਨੇ ਪੰਜਾਬ ‘ਚ ਚੋਣਾਂ ਦੀ ਤਰੀਕ ਅੱਗੇ ਵਧਾਈ: CM ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਵਿਖੇ ਆਪਣੇ ਰਿਹਾਇਸ਼ 'ਤੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚੋਣਾਂ ਦੀ ਤਰੀਖ ...

‘ਆਪ’ ਨੂੰ ਵੱਡਾ ਝਟਕਾ, ਫਿਰੋਜ਼ਪੁਰ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਫ਼ਿਰੋਜ਼ਪੁਰ ਦੇਹਾਤੀ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ...