Tag: ashwani sharma

ਜਲਦ ਪੰਜਾਬ ਆਉਣਗੇ PM ਮੋਦੀ,ਪਿਛਲੀ ਵਾਰ ਸੁਰੱਖਿਆ ‘ਚ ਕਮੀ ਤੋਂ ਬਾਅਦ ਵਾਪਸ ਪਰਤ ਗਏ ਸਨ PM ਮੋਦੀ- ਅਸ਼ਵਨੀ ਸ਼ਰਮਾ

ਪ੍ਰਧਾਨ ਮੰਤਰੀ ਮੋਦੀ ਜਲਦ ਪੰਜਾਬ ਆਉਣਗੇ।ਉਹ ਫਿਰੋਜ਼ਪੁਰ 'ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ।ਇਹ ਜਾਣਕਾਰੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ।ਉਨ੍ਹਾਂ ਦਾ ਕਹਿਣਾ ਹੈ ਕਿ ...

‘ਆਪ’ ਦੀਆਂ ਗਾਰੰਟੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਬੁਲਾਇਆ ਗਿਆ ਸੀ ਵਿਸ਼ੇਸ਼ ਸੈਸ਼ਨ : ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਅੱਜ ਪੰਜਾਬ ਵਿਧਾਨ ਸਭਾ ’ਚ ਸੀ.ਐੱਮ. ਭਗਵੰਤ ਮਾਨ ਵੱਲੋਂ ਲਿਆਏ ਕੇਂਦਰ ਖਿਲਾਫ ਚੰਡੀਗੜ੍ਹ ਦੇ ਮਤੇ ਤੋਂ ਵਾਕਆਊਟ ਕਰ ਗਏ। ਜਿਸ ਤੋਂ ਬਾਅਦ ...

ਸੰਯੁਕਤ ਕਿਸਾਨ ਮੋਰਚੇ ਵਲੋਂ ਅੰਦੋਲਨ ਵਾਪਸ ਲੈਣ ਦੇ ਫੈਸਲਾ ਦਾ ਭਾਜਪਾ ਕਰਦੀ ਹੈ ਸਵਾਗਤ : ਅਸ਼ਵਨੀ ਸ਼ਰਮਾ

ਕਿਸਾਨ ਅੰਦੋਲਨ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਦੀ ਮੀਟਿੰਗ 'ਚ ਅਹਿਮ ਫੈਸਲਾ ਲਿਆ।ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ 11 ਦਸੰਬਰ ਨੂੰ ਢੋਲ ਨਗਾੜਿਆਂ ਨਾਲ ਆਪਣੇ ਘਰ ਵਾਪਸੀ ...

BSF ਸੁਰੱਖਿਆ ਵਧਾਉਣ ਦਾ ਮਾਮਲਾ: CM ਚੰਨੀ ਵਲੋਂ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਦਾ ਭਾਜਪਾ ਕਰੇਗੀ ਬਾਈਕਾਟ-ਅਸ਼ਵਨੀ ਸ਼ਰਮਾ

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ https://twitter.com/AshwaniSBJP/status/1452286917836431362 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੁਲਾਈ ਗਈ ਆਲ ਪਾਰਟੀ ਮੀਟਿੰਗ ਦਾ ਭਾਜਪਾ ਬਾਈਕਾਟ ਕਰੇਗੀ। https://twitter.com/AshwaniSBJP/status/1452283220377092097

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਆਏ ਕਿਸਾਨਾਂ ਦੇ ਹੱਕ ‘ਚ, ਕੇਂਦਰ ਨੂੰ ਲਿਖੀ ਚਿੱਠੀ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕੁਝ ਦਿਨ ਪਹਿਲਾਂ ਜਲੰਧਰ ਅਤੇ ਲੁਧਿਆਣਾ 'ਚ ਭਾਰੀ ਵਿਰੋਧ ਹੋਇਆ ਸੀ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਕਿਸਾਨਾਂ ...

BJP ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਲੁਧਿਆਣਾ ‘ਚ ਕਿਸਾਨਾਂ ਨੇ ਕੀਤਾ ਭਾਰੀ ਵਿਰੋਧ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਨੀਵਾਰ ਭਾਵ ਅੱਜ ਲੁਧਿਆਣਾ ਪਹੁੰਚੇ।ਉਨ੍ਹਾਂ ਦਾ ਪੂਰਾ ਦਿਨ ਵਰਕਰਾਂ ਨਾਲ ਮੀਟਿੰਗਾਂ ਕਰਨ ਦਾ ਸੀ।ਦੱਸ ਦੇਈਏ ਕਿ ਉਨ੍ਹਾਂ ਦੀਆਂ ਮੀਟਿੰਗਾਂ ਭਾਰਤੀ ਜਨਤਾ ਪਾਰਟੀ ...

ਸੂਬਾ ਸਰਕਾਰ ਮੰਗਾ ਨੂੰ ਲੈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਦਬਾ ਰਹੀ – ਅਸ਼ਵਨੀ ਸ਼ਰਮਾ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਇਸ ਨੂੰ ‘ਲਾਰਾ-ਲੱਪਾ ਐਵਾਰਡ’ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ...

BJP ਆਗੂਆ ਤੇ CM ਵਿਚਾਲੇ ਹੋਈ ਬੈਠਕ, ਕੈਪਟਨ ਨੇ ਕਾਰਵਾਈ ਦਾ ਦਿੱਤਾ ਭਰੋਸਾ-ਅਸ਼ਵਨੀ ਸ਼ਰਮਾ

ਅੱਜ ਬੀਜੇਪੀ ਦੇ ਪ੍ਰਦਰਸ਼ਨ ਤੋਂ ਬਾਅਦ CM ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਕਿਉਂਕਿ ਰਾਜਪੁਰਾ 'ਚ ਭਾਜਪਾ ਨੇਤਾਵਾਂ ਉਤੇ ਹੋਏ ਹਮਲੇ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਇਸ ...

Page 2 of 3 1 2 3