50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ...