Tag: Assistant Sub-Inspector arrested taking bribe by vigilance

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ...