Tag: Athlete Fauja Singh

ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ

ਪੁਲਿਸ ਨੇ ਮੰਗਲਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ NRI ਅੰਮ੍ਰਿਤਪਾਲ ਸਿੰਘ ਢਿੱਲੋਂ ...