Tag: attends

ਪੰਜਾਬ ਦੇ ਚੋਟੀ ਦੇ ਨੇਤਾ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭੁਪੇਂਦਰ ਪਟੇਲ ਦੇ ਸਹੁੰ ਚੁੱਕ ਸਮਾਗਮ ‘ਚ ਹੋਏ ਸ਼ਾਮਲ

ਭੁਪੇਂਦਰ ਪਟੇਲ ਨੇ ਅੱਜ ਰਾਜ ਭਵਨ ਵਿਖੇ ਗੁਜਰਾਤ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਆਚਾਰੀਆ ਦੇਵਵਰਤ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਸਮਾਗਮ ਵਿੱਚ ...