ਆਸਟਰੇਲੀਆ ਚ ਮਰਨ ਵਾਲੇ ਨੌਜਵਾਨ ਦੀ ਪੰਜਾਬ ਪਹੁੰਚੀ ਮ੍ਰਿਤਕ ਦੇਹ, ਸੁਲਤਾਨਪੁਰ ਲੋਧੀ ‘ਚ ਹੋਇਆ ਅੰਤਿਮ ਸੰਸਕਾਰ
ਬੀਤੇ ਦਿਨੀਂ ਆਸਟਰੇਲੀਆ ਦੇ ਬ੍ਰਿਸਬੇਨ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਸੀ। ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌਤ ਹੋ ਗਈ ਸੀ। ਨੌਜਵਾਨ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ...