ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣਾ ਵੱਡੀ AirLine ਨੂੰ ਪਿਆ ਭਾਰੀ, ਕੋਰਟ ਨੇ ਲਗਾਇਆ ਭਾਰੀ ਜੁਰਮਾਨਾ
ਕੋਰੋਨਾ ਮਹਾਂਮਾਰੀ ਦੌਰਾਨ ਲੱਖਾਂ ਲੋਕਾਂ ਦੀਆਂ ਨੌਕਰੀਆਂ ਗਈਆਂ, ਪਰ ਹੁਣ ਇੱਕ ਵੱਡੀ AirLine ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਆਸਟ੍ਰੇਲੀਆ ਦੀ ਮਸ਼ਹੂਰ ਏਅਰਲਾਈਨ QANTAS ਨੂੰ ਕੋਵਿਡ-19 ਦੌਰਾਨ 1800 ਗਰਾਊਂਡ ...