ਪੰਜਾਬ ਨੂੰ ਕੇਂਦਰ ਸਰਕਾਰ ਵਲੋਂ ਫੰਡ ਰੋਕਣ ਦੀ ਵਾਰਨਿੰਗ, ਆਯੂਸ਼ਮਾਨ ਭਾਰਤ ਸਕੀਮ ਦੇ ਫੰਡਾਂ ਦੀ ਵਰਤੋਂ ਕਰਨ ਦੇ ਲਗਾਏ ਦੋਸ਼
Ayushman Bharat and Punjab: ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਆਯੁਸ਼ਮਾਨ ਭਾਰਤ ਸਿਹਤ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ...