ਬਾਬਾ ਰਾਮਦੇਵ ਦੀਆਂ ਵਧੀਆਂ ਮੁਸ਼ਕਿਲਾਂ ਕੋਰਟ ਨੇ ਸੁਣਾਈਆਂ ਖਰੀਆਂ, ਕਿਹਾ, ਸਾਨੂੰ ਤੁਹਾਡੀ ਮੁਆਫ਼ੀ ਨਹੀਂ ਚਾਹੀਦੀ…
ਪਤੰਜਲੀ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ਵਿੱਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐਮਡੀ) ਆਚਾਰੀਆ ਬਾਲਕ੍ਰਿਸ਼ਨ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਅਤੇ ਆਪਣੇ ਆਚਰਣ ਲਈ ਮੁਆਫੀ ਮੰਗੀ। ...