ਨਸ਼ਾ ਤਸਕਰਾਂ ਖਿਲਾਫ ਪੰਜਾਬ ਸਿਹਤ ਮੰਤਰੀ ਡਾ. ਬਲਵੀਰ ਦਾ ਐਕਸ਼ਨ, 50 ਪਿੰਡਾਂ ਦੀਆਂ ਪੰਚਾਇਤਾਂ ਨਾਲ ਜਾ ਕੇ ਕਰ ਰਹੇ ਮੁਲਾਕਾਤ
ਨਾਭਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਵਿਖੇ ਐਕਸ਼ਨ ਮੋਡ ਵਿੱਚ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਪਟਿਆਲਾ ਦੇ ਡੀਸੀ ਪ੍ਰੀਤੀ ਯਾਦਵ ਨੂੰ ਨਾਲ ਲੈ ਕੇ 50 ਪਿੰਡਾਂ ਦੀਆਂ ਪੰਚਾਇਤਾਂ ਨਾਲ ...