Tag: Ban on selling

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਤੇ ਵਰਤੋਂ ਕਰਨ ’ਤੇ ਪਾਬੰਦੀ

ਮਾਨਸਾ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ...