ਬਰਨਾਲਾ ‘ਚ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਵੱਡੀ ਕਾਰਵਾਈ, 113 ਪੰਚਾਇਤਾਂ ਨੇ ਲਿਆ ਹਿੱਸਾ
ਬਰਨਾਲਾ ਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਵਿੱਚ ਜ਼ਿਲ੍ਹੇ ਦੀਆਂ 113 ਪਿੰਡਾਂ ਦੀਆ ਪੰਚਾਇਤਾਂ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਦਾ ...