Tag: #BarnalaPolice #PunjabPolice #DrugSmuggler #Arrest #ProPunjabTv

ਬਰਨਾਲਾ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ: ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ 2 ਗ੍ਰਿਫ਼ਤਾਰ

ਬਰਨਾਲਾ ਪੁਲਿਸ ਹੱਥ ਵੱਡੀ ਕਾਮਯਾਬੀ ਲੱਗੀ ਹੈ।ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਬਰਾਮਦੀ 'ਚ ਟਰਾਮਾਡੋਲ ਕੈਪਸੂਲ ਵੀ ਸ਼ਾਮਿਲ ਹਨ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ...