ਬਸੰਤ ਪੰਚਮੀ ਮੇਲੇ ਮੌਕੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਅੰਮ੍ਰਿਤਸਰ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਸੰਗਤਾਂ
ਬਸੰਤ ਪੰਚਮੀ ਦਾ ਦਿਹਾੜਾ ਦੇਸ਼ ਭਰ ਚ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਪਰ ਅੰਮ੍ਰਿਤਸਰ ਦੇ ਇਤਿਹਾਸਿਕ ਗੁਰੂਦਵਾਰਾ ਛੇਹਰਟਾ ਸਾਹਿਬ ਵਿਖੇ ਇਸ ਦਿਹਾੜੇ ਮੌਕੇ ਖ਼ਾਸੀਆਂ ਰੌਣਕਾਂ ਦੇਖਣ ...