ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ...












