ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ
*ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਅਤੇ ਥੋਰੇਸਿਕ ਸਰਜਰੀ ਦੇ 80 ਫ਼ੀਸਦੀ ਤੋਂ ਵੱਧ ਮਾਮਲੇ ਬਾਲਗਾਂ ਅਤੇ ਸੀਨੀਅਰ ਨਾਗਰਿਕਾਂ ਦੇ* *ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ...





