Aam Aadmi Clinic: ਲੁਧਿਆਣਾ ਦਾ ਇਹ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ ਆਮਦ ਪੱਖੋਂ ਪਹਿਲੇ ਸਥਾਨ ‘ਤੇ
ਚੰਡੀਗੜ੍ਹ: 100 ਆਮ ਆਦਮੀ ਕਲੀਨਿਕਾਂ (Aam Aadmi Clinics) ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Punjab Health Minister) ਨੇ ਕਿਹਾ ਕਿ ਹੈ ਕਿ ਪਿਛਲੇ ...