Bhagwant Mann :ਸਰਕਾਰ ਸੇਮ ਦੀ ਸਮੱਸਿਆ ਦੇ ਛੇਤੀ ਤੋਂ ਛੇਤੀ ਸਥਾਈ ਹੱਲ ਲਈ ਵਚਨਬੱਧ ਹੈ – ਭਗਵੰਤ ਮਾਨ ..
Bhagwant Mann :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਦੇ ਮਾਲਵੇ ਖਿੱਤੇ ਵਿਚੋਂ ਸੇਮ ਦੀ ਸਮੱਸਿਆ ਦੇ ਪੂਰੀ ਤਰ੍ਹਾਂ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਕਰੇਗੀ। ...