Tag: Bhagwant Mann

ਸੁਖਪਾਲ ਖਹਿਰਾ ਦੀ ਸੀਐੱਮ ਮਾਨ ਨੂੰ ਅਪੀਲ , ਕਿਹਾ- ਮੁਫ਼ਤਖੋਰੀ ਦੀ ਬਜਾਏ ਈਂਧਨ ‘ਤੇ ਵੈਟ ‘ਚ ਕਰੋ ਕਟੌਤੀ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੇਲ 'ਤੇ ਵੈਟ ਘਟਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਖਪਤਕਾਰਾਂ ਨੂੰ ਰਾਹਤ ਮਿਲੇ। ਉਨ੍ਹਾਂ ਟਵੀਟ ਕੀਤਾ ...

”ਜਦੋਂ ਜ਼ਮੀਰ ਗਿਰਵੀ ਰੱਖ ਦਿੱਤਾ ਜਾਵੇ, ਉਦੋਂ ਤੁਹਾਡੀ ਕੋਈ ਤਾਕਤ ਮਾਇਨੇ ਨਹੀਂ ਰੱਖਦੀ”: ਨਵਜੋਤ ਸਿੱਧੂ

ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ 'ਗਿਆਨ ਸਾਂਝਾ ਸਮਝੌਤੇ' ਪਿੱਛੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਆਪ ਨੂੰ ਇਸ ਮੁੱਦੇ ਉਤੇ ਘੇਰ ਲਿਆ ਹੈ। ਵਿਰੋਧੀ ...

ਅੱਜ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਕੇਜਰੀਵਾਲ ਹੈ : ਸੁਖਬੀਰ ਬਾਦਲ

ਪੰਜਾਬ ਦਿੱਲੀ ਸਮਝੌਤੇ 'ਤੇ ਸੁਖਬੀਰ ਬਾਦਲ ਨੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 'ਅੱਜ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਕੇਜਰੀਵਾਲ ਹੈ।ਭਗਵੰਤ ਮਾਨ ਨੇ ਆਪਣੀ ਕੁਰਸੀ ਬਚਾਉਣ ...

ਪੰਜਾਬ-ਦਿੱਲੀ ਵਿਚਾਲੇ ਹੋਇਆ ਨਾਲੇਜ ਸ਼ੇਅਰਿੰਗ ਸਮਝੌਤਾ, CM ਮਾਨ ਤੇ ਕੇਜਰੀਵਾਲ ਨੇ ਕੀਤੇ ਦਸਤਖ਼ਤ

ਪੰਜਾਬ ਅਤੇ ਦਿੱਲੀ ਸਰਕਾਰ ਦਰਮਿਆਨ ਮੰਗਲਵਾਰ ਨੂੰ ਗਿਆਨ ਸਾਂਝਾ ਕਰਨ ਦਾ ਸਮਝੌਤਾ ਸਹੀਬੰਦ ਕੀਤਾ ਗਿਆ। ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ...

CM ਮਾਨ ਦੇ ਦਿੱਲੀ ਦੌਰੇ ਦੌਰਾਨ ਕੇਜਰੀਵਾਲ ਨੇ ਕੀਤਾ ਟਵੀਟ ਕਿਹਾ- ”ਅਸੀਂ ਇੱਕ ਦੂਜੇ ਤੋਂ ਸਿੱਖਾਂਗੇ ਬਾਬਾ ਸਾਹਿਬ ਦੇ ਸੁਪਨੇ ਸਾਕਾਰ ਕਰਾਂਗੇ

ਪੰਜਾਬ ਦੇ ਮੁੱਖ ਮੰਤਰੀ ਅਤੇ ਮੇਰੇ ਛੋਟੇ ਭਰਾ ਭਗਵੰਤ ਮਾਨ ਨੇ ਅੱਜ ਆਪਣੇ ਅਫਸਰਾਂ ਅਤੇ ਮੰਤਰੀਆਂ ਨਾਲ ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਤਰ੍ਹਾਂ ਅਸੀਂ ਇੱਕ ਦੂਜੇ ...

ਮਾਨ ਸਾਬ੍ਹ ਸੂਬਾ ਜੁਮਲਿਆਂ ਨਾਲ ਨਹੀ ਸਗੋਂ, ਨੀਤੀ ਤੇ ਨੀਅਤ ਨਾਲ ਚੱਲਦਾ, ਦਿੱਲੀ ਵੱਲ ਭੱਜਣਾ ਘਟਾਓ :ਰਾਜਾ ਵੜਿੰਗ

ਪੰਜਾਬ ਕਾਂਗਰਸ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਚੁੱਕਦੇ ਰਹਿੰਦੇ ਹਨ।ਅਕਸਰ ਹੀ ਕਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਟਵੀਟ ਕਰਕੇ ਆਪ 'ਤੇ ਤੰਜ ...

ਰੇਹੜੀ ਚਾਲਕਾਂ ਦੇ ਹੱਕ ‘ਚ ਆਏ CM ਮਾਨ ਕਿਹਾ- ”ਸਾਡੀ ਸਰਕਾਰ ਦਾ ਉਦੇਸ਼ ਸਭ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ…

ਏਡੀਜੀਪੀ ਟਰੈਫਿਕ ਵੱਲੋਂ ਜੁਗਾੜ ਰੇਹੜੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਜਾਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਹਰਕਤ ਵਿੱਚ ਆ ਗਏ ਅਤੇ ਮੀਟਿੰਗ ਬੁਲਾ ਕੇ ਅਧਿਕਾਰੀਆਂ ਨੂੰ ਹਦਾਇਤ ...

ਪੰਜਾਬ ਨੂੰ ਮਿਲਿਆ ਪਹਿਲਾ ‘ਡਰੋਨ ਸਿਖਲਾਈ ਹੱਬ’ CM ਮਾਨ ਨੇ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਹੱਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ...

Page 120 of 131 1 119 120 121 131