ਗੁਜਰਾਤ ‘ਚ ਸਿੱਖ ਭਾਈਚਾਰੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਸਨਮਾਨਿਤ
ਪੰਜਾਬ 'ਚ ਆਪਣੀ ਸਰਕਾਰ ਸੰਭਾਲਣ ਅਤੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਸੀ.ਐਮ ਮਾਨ ਇਨ੍ਹੀਂ ਦਿਨੀਂ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ 'ਤੇ ਹਨ। ...