ਭਗਵੰਤ ਮਾਨ ਦਾ ਕੇਂਦਰ ਸਰਕਾਰ ‘ਤੇ ਹਮਲਾ, ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਨੂੰ ਮਜ਼ਬੂਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਕੇਂਦਰ ਸਰਕਾਰ 'ਤੇ ਨਿਸ਼ਨਾ ਵਿੰਨ੍ਹਿਆ ...