‘ਬੇਮੌਸਮੀ ਬਰਸਾਤ ਨਾਲ ਫ਼ਸਲਾਂ ਖ਼ਰਾਬ ਹੋਣ ’ਤੇ ਦਿੱਲੀ ਵਾਂਗ ਪੰਜਾਬ ‘ਚ ਵੀ ਦੇਵਾਂਗੇ ਪ੍ਰਤੀ ਏਕੜ 20 ਹਜ਼ਾਰ ਰੁਪਏ’
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ‘ਆਪ’ਦੀ ਸਰਕਾਰ ਆਉਣ ’ਤੇ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ...