ਅੱਜ ਫਿਰ ਜੇਲ੍ਹ ‘ਚ ਕੇਜਰੀਵਾਲ ਨੂੰ ਮਿਲਣਗੇ CM ਮਾਨ, 15 ਦਿਨਾਂ ‘ਚ ਦੂਜੀ ਮੁਲਾਕਾਤ
ਪੰਜਾਬ ਤੇ ਦਿੱਲੀ ਵਿਚ ਲੋਕ ਸਭਾ ਚੋਣਾਂ ਦੇ ਚੱਲ ਰਹੇ ਪ੍ਰਚਾਰ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ...
ਪੰਜਾਬ ਤੇ ਦਿੱਲੀ ਵਿਚ ਲੋਕ ਸਭਾ ਚੋਣਾਂ ਦੇ ਚੱਲ ਰਹੇ ਪ੍ਰਚਾਰ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ...
ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। NSUI ਪੰਜਾਬ ਦੇ ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ...
ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ ਕਿਹਾ, ਸੂਬਾ ਸਰਕਾਰ ਨੇ ਇਸ ਸਬੰਧੀ ਕੀਤਾ ਪੁਖਤਾ ਪ੍ਰਬੰਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਸੰਜੈ ਸਿੰਘ ਨਾਲ ਉਨ੍ਹਾਂ ਦੀ ਪਤਨੀ ...
ਆਮ ਆਦਮੀ ਪਾਰਟੀ (ਆਪ) ਵੱਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਆਪ’ ...
ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ...
‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੁਸ਼ਿਆਰਪੁਰ ...
Copyright © 2022 Pro Punjab Tv. All Right Reserved.