ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Punjab Government Employees: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ...