ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਕੰਮਾਂ ‘ਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ
Punjab News: ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਅਤੇ ਇਮਾਰਤਾਂ ਦੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਤੋਂ ...