ਸੰਗਤ ਨੂੰ ਗੋਲਕਾਂ ’ਚ ਪੈਸੇ ਪਾਉਣ ਤੋਂ ਰੋਕਣ ਦਾ ਬਿਆਨ ਦੇ ਕੇ ਮੁੱਖ ਮੰਤਰੀ ਨੇ ਬੌਧਿਕ ਕੰਗਾਲੀ ਦਾ ਪ੍ਰਗਟਾਵਾ ਕੀਤਾ: ਭਾਈ ਗਰੇਵਾਲ
Amrisat : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ...