Tag: Bhagwant Mann

ਅੱਜ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਘਰ ਜਾਣਗੇ CM ਮਾਨ, ਪਰਿਵਾਰ ਨੂੰ ਮਾਲੀ ਮੱਦਦ ਦਾ ਦਿੱਤਾ ਜਾਵੇਗਾ ਚੈੱਕ

ਅੱਜ ਗੁਰਦਾਸਪੁਰ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ ਪਿਛਲੇ ਦਿਨੀਂ ਫਗਵਾੜਾ ਵਿਖੇ ਗੋਲੀ ਲੱਗਣ ਨਾਲ ਸ਼ਹੀਦ ਹੋਇਆ ਸੀ ਕਾਂਸਟੇਬਲ ਕੁਲਦੀਪ ਸਿੰਘ ਪਰਿਵਾਰ ਨੂੰ ...

ਫਾਈਲ ਫੋਟੋ

ਵਿਦਿਆਰਥੀਆਂ ਨੂੰ ਪ੍ਰਿੰਟਡ ਮੈਟੀਰੀਅਲ ਮੁਹਾਇਆ ਕਰਵਾਉਣ ਲਈ ਤਿੰਨ ਕਰੋੜ ਪੱਚੀ ਲੱਖ ਦੀ ਗ੍ਰਾਂਟ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਮੁਹਿੰਮ “ਮਿਸ਼ਨ 100% ਗਿਵ ਯੁਅਰ ਬੈਸਟ” ਰਾਹੀਂ ਸਰਵੋਤਮ ਨਤੀਜੇ ਹਾਸਲ ਕਰਨ ਲਈ ...

ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ, 2 ਕਰੋੜ ਰੁ. ਦੇਣ ਦਾ ਕੀਤਾ ਐਲਾਨ

Punjab Government : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ, ਜਿਸ ਨੇ ਫਗਵਾੜਾ ਵਿੱਚ ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਿੱਤੀ, ਦੀ ਦੇਸ਼ ਲਈ ਮਹਾਨ ...

ਆਪਣੇ ਜੱਦੀ ਪਿੰਡ ਲੋਹੜੀ ਮਨਾਉਣ ਜਾ ਰਹੇ CM ਮਾਨ ਨੇ ਗੱਡੀ ਰੋਕਕੇ ਪਿੰਡ ਦੇ ਬਜ਼ੁਰਗਾਂ ਨਾਲ ਕੀਤੀ ਮੁਲਾਕਾਤ

ਆਪਣੇ ਪਿੰਡ ਜਾਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਫਲੇ ਨੂੰ ਰੋਕ ਕੇ ਪਿੰਡ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਲੋਹੜੀ ਦੇ ਤਿਉਹਾਰ ਮੌਕੇ ਉਨ੍ਹਾਂ ਦੇ ਪਿੰਡ ...

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰ ਤੋਂ ਕੀਤੀ ਫੰਡਾਂ ਦੀ ਮੰਗ

Punjab Water Supply Minister: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shanker Jimpa) ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ (Union Minister Gajendra Shekhawat) ਤੋਂ ਮੰਗ ...

BSF ਅਤੇ ਫਾਜਿਲਕਾ ਪੁਲਿਸ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 31.02 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ/ ਫਾਜ਼ਿਲਕਾ: ਸਰਹੱਦ ਪਾਰ ਤੋਂ ਤਸਕਰੀ ਦੇ ਨੈੱਟਵਰਕ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਬੀਐਸਐਫ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 31.02 ਕਿਲੋਗ੍ਰਾਮ ਹੈਰੋਇਨ ...

ਪੰਜਾਬ ਕੈਬਨਿਟ ‘ਚ ਹੋਣ ਵਾਲਾ ਹੈ ਵੱਡਾ ਫੇਰਬਦਲ, ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ

Punjab Cabinet Reshuffle: ਪੰਜਾਬ ਸਰਕਾਰ ਨੇ ਬੀਤੇ ਦਿਨ 06 ਜਨਵਰੀ ਨੂੰ ਸਾਲ 2023 ਦੀ ਪਹਿਲੀ ਕੈਬਨਿਟ ਮੀਟਿੰਗ (Punjab cabinet Meeting) ਕੀਤੀ। ਇਸ ਤੋਂ ਠੀਕ ਇੱਕ ਦਿਨ ਬਾਅਦ ਮਾਨ ਸਰਕਾਰ ਦੀ ...

ਪੰਜਾਬ ਕੈਬਨਿਟ ਮੀਟਿੰਗ ‘ਚ ਸੀਐਮ ਮਾਨ ਲੈ ਸਕਦੇ ਕਈ ਅਹਿਮ ਫੈਸਲੇ, ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਵੀ ਹੋ ਸਕਦੀ ਚਰਚਾ

Punjab Cabinet Meeting: ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਦੀ ਸ਼ੁੱਕਰਵਾਰ ਨੂੰ ਸੂਬੇ ਦੇ ਕਈ ਅਹਿਮ ਮਾਮਲਿਆਂ 'ਤੇ ਕੈਬਨਿਟ ਮੀਟਿੰਗ ਹੋਣ ਵਾਲੀ ਹੈ। ਦੱਸ ਦਈਏ ...

Page 94 of 136 1 93 94 95 136