SGPC ਪ੍ਰਧਾਨ ਧਾਮੀ ਨੇ ਬੀਬੀ ਜਗੀਰ ਕੌਰ ਤੋਂ ਮੰਗੀ ਮੁਆਫ਼ੀ, ਕਿਹਾ- ਅਣਜਾਣੇ ‘ਚ ਅਪਸ਼ਬਦ ਬੋਲੇ ਗਏ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਇਕ ਪੱਤਰ ਦੇ ਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਮੁਆਫ਼ੀ ...