ਬੀਬੀ ਜਗੀਰ ਕੌਰ ਨੇ ਕਾਬੁਲ ‘ਚ ਗੁਰਦੁਆਰਾ ਸਾਹਿਬ ‘ਚ ਭੰਨਤੋੜ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਸਿੱਖਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਗੁਰਦੁਆਰਾ ਸਾਹਿਬ ਕਰਤੇ ਪਰਵਾਨ 'ਚ ਭੰਨਤੋੜ ਕਰਨ 'ਤੇ ਤਾਲਿਬਾਨੀ ਅੱਤਵਾਦੀਆਂ ਦੀ ਸਖਤ ਨਿੰਦਾ ਕੀਤੀ ਹੈ। ...