PM ਮੋਦੀ ਇਸ ਮਹੀਨੇ ਜਾਣਗੇ ਅਮਰੀਕਾ, ਬਾਇਡੇਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਕਰਨਗੇ ਪਹਿਲੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਤੰਬਰ ਦੇ ਅਖੀਰ ਵਿੱਚ ਅਮਰੀਕਾ ਦੇ ਦੌਰੇ ਦੀ ਸੰਭਾਵਨਾ ਹੈ। ਉੱਚ ਸਰਕਾਰੀ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਸਤੰਬਰ ਦੇ ਆਖਰੀ ਹਫਤੇ ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਦਾ ...