Tag: big blast

ਵੱਡੇ ਧਮਾਕੇ ਦੇ ਮੂਡ ‘ਚ ਕੈਪਟਨ , ਜਲਦ CM ਭਗਵੰਤ ਮਾਨ ਨਾਲ ਮੁਲਾਕਾਤ ਕਰ 6 ਭ੍ਰਿਸ਼ਟ ਮੰਤਰੀਆਂ ਦੇ ਨਾਂ ਕਰ ਸਕਦੇ ਹਨ ਜਨਤਕ 

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਵੱਡਾ ਧਮਕਾ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ...