BJP ਵੱਲੋਂ ਨਿਤਿਨ ਨਬੀਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਸ਼ਟਰੀ ਕਾਰਜਕਾਰੀ ਪ੍ਰਧਾਨ ਵਜੋਂ ਕੀਤਾ ਨਿਯੁਕਤ
ਬਿਹਾਰ ਸਰਕਾਰ ‘ਚ ਮੰਤਰੀ ਨਿਤਿਨ ਨਬੀਨ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ...





