Tag: bikram singh majitha

ਪੰਜਾਬ ਵਿਚ ਸ਼ਰਾਬ ਮਾਫੀਆ ਦੀ ਉਚ ਪੱਧਰੀ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਚ ਸ਼ਰਾਬ ਮਾਫੀਆ ਦੇ ਕੰਮ ਦੀ ਉਚ ਪੱਧਰੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਅਤੇ ਕਿਹਾ ਕਿ ...

ਅਕਾਲੀ ਆਗੂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਅੱਜ ਫੈਸਲਾ ਸੁਣਾਏਗਾ

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਜੇਲ 'ਚ ਰਹਿਣਗੇ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਡਬਲ ਬੈਂਚ ਉਨ੍ਹਾਂ ਦੀ ਨਿਯਮਤ ਜ਼ਮਾਨਤ ...

ਅਕਾਲੀ ਆਗੂ ਬਿਕਰਮ ਮਜੀਠੀਆ ਦਾ ਵੱਡਾ ਇਲਜ਼ਾਮ- ਚੋਣ ਲੜਨ ਤੋਂ ਰੋਕਣ ਦੀ ਹੋ ਰਹੀ ਹੈ ਕੋਸ਼ਿਸ਼, ਮੇਰੇ ਪਰਿਵਾਰ ਨੂੰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੱਡਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਚੋਣ ਲੜਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ ...

ਬਿਕਰਮ ਮਜੀਠੀਆ ਦੇ ਘਰ ਛਾਪੇਮਾਰੀ , ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਲਟਕ ਰਹੀ ਗ੍ਰਿਫਤਾਰੀ ਦੀ ਤਲਵਾਰ

ਡਰੱਗ ਮਾਮਲੇ 'ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਅਦਾਲਤ ਨੇ ਉਸ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ, ...