ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅਦਾਲਤ ਵਿੱਚ ਪੇਸ਼ ਕੀਤੇ ...





