ਐੱਸ.ਏ.ਐੱਸ.ਨਗਰ ‘ਚ ਵੱਧ ਤੋਂ ਵੱਧ ਬਾਇਓ ਗੈਸ ਪਲਾਂਟ ਕੀਤੇ ਜਾਣ ਸਥਾਪਤ, ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ
SAS Nagar DC: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਕੀਤੇ ਜਾ ...