Tag: BJP crosses majority mark

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ 2026 ਦੀ ਗਿਣਤੀ ਹੁਣ ਆਪਣੇ ਆਖਰੀ ਪੜਾਅ ਵਿਚ ਪਹੁੰਚ ਚੁੱਕੀ ਹੈ ਤੇ ਤਸਵੀਰ ਲਗਭਗ ਸਾਫ ਹੁੰਦੀ ਦਿਖ ਰਹੀ ਹੈ। ਅੰਕੜਿਆਂ ਮੁਤਾਬਕ ਬੰਗਾਲ ਵਿਚ ਕਮਲ ...