Tag: BJP is spreading whitewash from Gujarat to entire India

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਕਾਂਗਰਸ ਨੂੰ ਆਪਣੇ-ਆਪਣੇ ਕਾਰਜਕਾਲ ਦੌਰਾਨ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ...