Tag: BJP leaders should stop blaming Punjab farmers for Delhi’s pollution and answer for their administrative failures

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ ‘ਤੇ ਲਗਾਤਾਰ ਨਿਸ਼ਾਨਾ ...