Tag: BJP leaders should stop blaming Punjab farmers for Delhi’s pollution

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ...