ਅਨਿਲ ਵਿਜ ਤੋਂ ਬਾਅਦ ਭਾਜਪਾ ਪ੍ਰਧਾਨ ਓਪੀ ਧਨਖੜ ਦਾ ਵਿਵਾਦਿਨ ਬਿਆਨ,ਕਿਹਾ-ਕਿਸਾਨ ਅੰਦੋਲਨ ਕਾਰਨ ਹਰਿਆਣਾ ‘ਚ ਵਧਿਆ ਨਸ਼ਾ
ਪਿਛਲ਼ੇ 9 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਕਰ ਰਹੇ ਹਨ।ਇਸ ਕਿਸਾਨ ਅੰਦੋਲਨ ਦੌਰਾਨ ਕਈ ਕਿਸਾਨ ਸ਼ਹੀਦ ਵੀ ਹੋਏ ਹਨ।ਪਰ ਜ਼ਾਲਮ ਸਰਕਾਰ 'ਤੇ ...