ਪੰਜਾਬ ਦੀ ਸਿਹਤ ਕ੍ਰਾਂਤੀ ਤੋਂ ਭਾਜਪਾ ਪ੍ਰੇਸ਼ਾਨ, ਕੇਂਦਰ ਸਰਕਾਰ ਦਾ ਤੁਗਲਕੀ ਫ਼ਰਮਾਨ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ : ਸਿਹਤ ਮੰਤਰੀ ਡਾ. ਬਲਬੀਰ ਸਿੰਘ
Chandigarh: ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੇ ਬਿਆਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ...