ਚੀਮਾ ਵੱਲੋਂ ਭਾਜਪਾ ‘ਤੇ ਲਾਏ ਗਏ ਦੋਸ਼ਾਂ ਬਾਰੇ ਲੋਕਾਂ ਸਾਹਮਣੇ ਕੋਈ ਸਬੂਤ ਕਿਉਂ ਨਹੀਂ ਪੇਸ਼ ਕੀਤਾ ਗਿਆ: ਅਸ਼ਵਨੀ ਸ਼ਰਮਾ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ‘ਤੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਲਾਏ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ...












