ਨਵਜੋਤ ਸਿੱਧੂ ਦਾ ਸ਼੍ਰੋਮਣੀ ਅਕਾਲੀ ਦਲ ‘ਤੇ ਵਾਰ, ਕਿਹਾ-ਬਾਦਲਾਂ ਨੇ ਰੱਖੀ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦੀ ਨੀਂਹ
ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲੀ ਵਾਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਰੱਖੀ ਹੈ।ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਇੱਕ ਵਾਰ ਫਿਰ ਬਾਦਲਾਂ 'ਤੇ ਵੱਡਾ ...